Loading
FREE SHIPPING PAN INDIA
Quick View
Add to cartView cart

Ahmo Sahamne

250.00
  • ਦੋਸਤ ਉਧਾਰ ਲੈਂਦਾ ਹੈ ਅਤੇ ਲੈ ਕੇ ਦੁਸ਼ਮਣ ਬਣ ਜਾਂਦਾ ਹੈ।
  • ਆਪ ਸੋਹਣੇ ਬਣ ਕੇ ਹੀ ਅਸੀਂ ਸੰਸਾਰ ਨੂੰ ਸੋਹਣਾ ਬਣਾ ਸਕਦੇ ਹਾਂ।
  • ਜਸ ਕੋਲ ਕੋਈ ਕੰਮ ਨਹੀਂ ਹੁੰਦਾ, ਉਹ ਸਾਰਿਆਂ ਨੂੰ ਥਕਾ ਦਿੰਦਾ ਹੈ।
  • ਇਸਤਰੀਆਂ ਸੁਭਾਅ ਵਲੋਂ ਹੀ ਰੌਣਕ ਦੀਆਂ ਸ਼ੌਕੀਨ ਹੁੰਦੀਆਂ ਹਨ।
  • ਲਾਡਲਿਆਂ ਦਾ ਨਾਲਾਇਕ ਹੋਣਾ ਲਾਜ਼ਮੀ ਹੁੰਦਾ ਹੈ।
  • ਕਲਪਨਾ ਵਿਚ ਵਾਪਰਨ ਵਾਲੀ ਘਟਨਾ ਦੀ ਕੋਈ ਸੀਮਾ ਨਹੀਂ ਹੁੰਦੀ।
  • ਘੱਟ ਜਾਂ ਵੱਧ ਦਾ ਵਿਸ਼ੇਸ਼ਣ ਪਿਆਰ ਦੇ ਸੰਦਰਭ ਵਿਚ ਕੋਈ ਅਰਥ ਨਹੀਂ ਰਖਦਾ।
  • ਹਰ ਥਾਂ ਛੋਟੇ ਬੱਚੇ ਲਈ, ਵੱਡੇ ਬੱਚੇ, ਨਿੱਕੇ ਮਾਪੇ ਬਣ ਜਾਂਦੇ ਹਨ।
  • ਬੁਢਾਪੇ ਦਾ ਭਵਿਖ ਨਹੀਂ ਹੁੰਦਾ, ਇਸੇ ਲਈ ਇਹ ਪਰੇਸ਼ਾਨ ਕਰਦਾ ਹੈ।
  • ਜਾਨਵਰਾਂ ਵਿਚੋਂ ਮਨੁੱਖ ਕੇਵਲ ਸ਼ੇਰ ਅਖਵਾਉਣਾ ਪਸੰਦ ਕਰਦਾ ਹੈ।
  • ਹਥਿਆਰ ਦੀ ਹਰ ਵਰਤੋਂ, ਅੰਤਲੇ ਰੂਪ ਵਿਚ ਦੁਰਵਰਤੋਂ ਹੀ ਹੁੰਦੀ ਹੈ।
  • ਲੜਾਈ ਦੌਰਾਨ ਕੋਈ ਵੀ ਵਿਅਕਤੀ ਆਪਣੀ ਉਮਰ ਅਨੁਸਾਰ ਵਿਹਾਰ ਨਹੀਂ ਕਰਦਾ
  • ਗੱਪਾਂ ਅਤੀਤ ਬਾਰੇ ਹੁੰਦੀਆਂ ਹਨ, ਗੱਲਾਂ ਭਵਿੱਖ ਬਾਰੇ ਹੁੰਦੀਆਂ ਹਨ।
  • ਹਰ ਬਸੰਤ ਨੂੰ ਪੱਤਝੜ ਦੇ ਸੰਤਾਪ ਵਿਚੋਂ ਗੁਜ਼ਰਨਾ ਪੈਂਦਾ ਹੈ।

Mala Manke

400.00
  • ਮਨੁੱਖ ਪਸੰਦ ਸਾਂਝਾਂ ਨੂੰ ਕਰਦਾ ਹੈ ਪਰ ਸਿਖਦਾ ਵੱਖਰੇਵਿਆਂ ਤੋਂ ਹੈ।
  • ਮੁਸੀਬਤ ਦਾ ਵੀ ਲਾਭ ਹੁੰਦਾ ਹੈ, ਇਹ ਸੋਚਣ ਦੀ ਯੋਗਤਾ ਵਧਾ ਦਿੰਦੀ ਹੈ।
  • ਵਿਗਿਆਨ ਸਾਰੇ ਸੰਸਾਰ ਦਾ ਸਾਂਝਾ ਹੈ, ਧਰਮ ਸਭਨੀ ਥਾਈਂ ਵੰਡੇ ਹੋਏ ਹਨ।
  • ਹੁਣ ਵਿਆਹ ਹੁੰਦੇ ਪੱਛੜ ਕੇ ਹਨ ਪਰ ਟੁੱਟਦੇ ਜਲਦੀ ਹਨ।
  • ਮਾਂ ਨਾਲ ਰੁੱਸ ਕੇ ਬੱਚਾ ਵਧੇਰੇ ਪਿਆਰ ਲਈ ਤਰਲਾ ਕਰ ਰਿਹਾ ਹੁੰਦਾ ਹੈ।
  • ਦੂਜੇ ਦੀ ਖੁਸ਼ੀ ਨੂੰ ਆਪਣੀ ਖੁਸ਼ੀ ਤੋਂ ਪਹਿਲ ਦੇਣ ਨੂੰ ਪਿਆਰ ਕਹਿੰਦੇ ਹਨ।
  • ਬਿਰਧ ਮਰਦਾ ਹੈ, ਅਤੀਤ ਮਰਦਾ ਹੈ; ਜਵਾਨ ਮਰਦਾ ਹੈ, ਭਵਿੱਖ ਮਰਦਾ ਹੈ।
  • ਸਿਆਣਪ ਦੇ ਵੱਧਣ ਨਾਲ, ਚੀਜ਼ਾਂ ਦੀ ਲੋੜ ਘੱਟ ਜਾਂਦੀ ਹੈ।
  • ਸਭ ਕੁਝ ਗੁਆਉਣ ਮਗਰੋਂ ਵੀ ਮਨੁੱਖ ਕੋਲ ਭਵਿੱਖ ਬਚ ਜਾਂਦਾ ਹੈ।
  • ਜਿਹੜਾ ਹੰਕਾਰ ਤੋਂ ਮੁਕਤ ਹੈ, ਉਸ ਲਈ ਹਰ ਥਾਂ ਸਵਰਗ ਹੈ।
  • ਸਿਆਣੇ ਦੋਸਤ ਵਰਗੀ ਕੋਈ ਸੌਗਾਤ ਨਹੀਂ ਹੁੰਦੀ।
  • ਕੋਈ ਵੀ ਚੰਗੀ ਪੁਸਤਕ ਇਕ ਹੀ ਪੜ੍ਹਤ ਵਿਚ ਸਾਰੇ ਅਰਥ ਨਹੀਂ ਦਿੰਦੀ।

Dunghian Shikhran

250.00
  •           ਨਿੰਦਾ ਤੋਂ ਮੁੱਕਤ ਹੋਏ ਬਿਨਾ ਸ਼ਾਂਤ ਅਤੇ ਸੰਤੁਸ਼ਟ ਹੋਣਾ ਅਸੰਭਵ ਹੈ।
  •           ਉਮਰ ਕੋਈ ਹੋਵੇ, ਕਰਜ਼ਾ ਲੈ ਕੇ ਲਗੇਗਾ ਕਿ ਤੁਸੀਂ ਬੁੱਢੇ ਹੋ ਗਏ ਹੋ।
  •           ਪੱਤਝੜ ਵਿਚ ਪੱਤੇ ਝੜਦੇ ਹਨ, ਦਰੱਖਤ ਨਹੀਂ ਡਿਗਦੇ।
  •           ਜੋ ਅਜ ਯਥਾਰਥ ਹੈ, ਉਹ ਕਿਸੇ ਵੇਲੇ ਕਲਪਨਾ ਸੀ।
  •           ਸਾਡੀ ਸਫ਼ਲਤਾ-ਅਸਫ਼ਲਤਾ ਦਾ ਨਿਰਣਾ ਸੰਸਾਰ ਕਰਦਾ ਹੈ।
  •           ਜਦੋਂ ਉਦੇਸ਼ ਮਿਲ ਜਾਵੇ ਤਾਂ ਸਾਰੇ ਰਾਹ ਖੁਲ੍ਹ ਜਾਂਦੇ ਹਨ।
  •           ਬੂੰਦ ਵਿਚ ਸਾਗਰ ਹੋਣ ਦੀ ਤਾਂਘ, ਹਰੇਕ ਧਰਮ ਦਾ ਸਾਰ ਹੈ।
  •           ਸੱਤ ਵਾਰ ਡਿਗਣਾ ਅਤੇ ਅੱਠ ਵਾਰ ਉਠਣਾ, ਸਫ਼ਲਤਾ ਦਾ ਭੇਤ ਹੈ।
  •           ਹਰ ਝਗੜੇ ਦੀ ਬੁਨਿਆਦ ਵਿਚ ਜਾਂ ਸੁਆਰਥ ਹੁੰਦਾ ਹੈ ਜਾਂ ਹਉਮੈ।
  •           ਪ੍ਰੇਮਿਕਾ ਦਾ ਦੁਨੀਆਂ ਦੇ ਕਿਸੇ ਵੀ ਰਿਸ਼ਤੇ ਵਿਚ ਤਰਜਮਾ ਨਹੀਂ ਹੋ ਸਕਦਾ।
  •           ਚੰਗਿਆਈ ਦਾ ਪ੍ਰਭਾਵ ਸੁੰਦਰਤਾ ਦੇ ਪ੍ਰਭਾਵ ਨਾਲੋਂ ਵੀ ਸ਼ਕਤੀਸ਼ਾਲੀ ਹੁੰਦਾ ਹੈ।
  •           ਸੈਰ ਤੰਦਰੁਸਤੀ ਨਹੀਂ ਦਿੰਦੀ, ਤੰਦਰੁਸਤ ਹੋਣ ਕਰਕੇ ਹੀ ਸੈਰ ਕੀਤੀ ਜਾਂਦੀ ਹੈ।

Viakhia VishleshanViakhia Vishleshan
Quick View
Add to cartView cart

Viakhia Vishleshan

250.00
  •           ਭੈੜੀ ਆਦਤ ਛੱਡਣੀ ਅਤੇ ਚੰਗੀ ਆਦਤ ਪਾਉਣੀ, ਇਕੋ-ਜਿਹੇ ਕਠਿਨ ਕਾਰਜ ਹੁੰਦੇ ਹਨ।
  •           ਜੇ ਮਿਹਦਾ ਠੀਕ ਨਾ ਹੋਵੇ ਤਾਂ ਕਿਸੇ ਚੀਜ਼ ਦਾ ਮਾਣ ਨਹੀਂ ਰਹਿੰਦਾ।
  •           ਰੰਗਾਂ ਬਾਰੇ ਸਾਡੇ ਸਾਰੇ ਨਿਰਣੇ, ਸਾਡੀ ਚਮੜੀ ਦੇ ਰੰਗ ’ਤੇ ਨਿਰਭਰ ਕਰਦੇ ਹਨ।
  •           ਸਮੱਸਿਆਵਾਂ ਸੁਲਝਾਉਣਾ, ਮਨੁੁੱਖੀ ਮਨ ਦਾ ਮਨੋਰੰਜਨ ਹੁੰਦਾ ਹੈ।
  •           ਸਕੂੂਲੋਂ ਦੌੜਨ ਵਾਲੇ ਬੱਚੇ, ਆਪਣੇ ਅਧਿਆਪਕਾਂ ਨੂੰ ਲੱਭਣ ਜਾਂਦੇ ਹਨ।
  •           ਸਮੇਂ ਦੀ ਪਾਬੰਦੀ ਦੀ ਘਾਟ ਆਪਣੇ ਅਤੇ ਦੂਜਿਆਂ ਲਈ ਬੇਆਰਾਮੀ ਉੁਪਜਾਉਂਦੀ ਹੈ।
  •           ਨਿਰਸੁਆਰਥ ਸਲਾਹ, ਘਰ ਦੇ ਜੀਆਂ ਤੋਂ ਹੀ ਮਿਲਦੀ ਹੈ।
  •           ਕਈ ਵਿਅਕਤੀ ਆਪਣਾ ਮਹੱਤਵ ਆਪਣੀ ਬਿਮਾਰੀ ਰਾਹੀਂ ਪ੍ਰਗਟਾਉੇਂਦੇ ਹਨ।
  •           ਈਮਾਨਦਾਰੀ ਨਾਲ ਸ਼ਿਕਾਰ ਨਹੀਂ ਕੀਤਾ ਜਾ ਸਕਦਾ।
  •           ਅਨਪੜ੍ਹਾਂ ਨੂੰ ਭੂਤ ਚਿਮੜਦੇ ਹਨ, ਪੜ੍ਹਿਆਂ-ਲਿਖਿਆਂ ਦਾ ਦਿਮਾਗ ਖਰਾਬ ਹੁੰਦਾ ਹੈ।
  •           ਹਰ ਵਿਅਕਤੀ ਨੂੰ ਕਿਸੇ ਨਾ ਕਿਸੇ ਨਾਲ ਚਿੜ੍ਹ ਹੁੰਦੀ ਹੈ।

Sukhan Sunehe

250.00
  • ਰੁਝੇ ਹੋਏ ਅਨੁਭਵੀ ਵਿਅਕਤੀ ਨੂੰ ਕਲਾਕਾਰ ਕਹਿੰਦੇ ਹਨ
  • ਕੇਵਲ ਮੁਰਦੇ ਅਤੇ ਮੂਰਖ਼ ਹੀ ਆਪਣੇ ਵਿਚਾਰ ਨਹੀਂ ਬਦਲਦੇ।
  • ਅਸੀਂ ਉਨ੍ਹਾਂ ਚੀਜ਼ਾਂ ਬਾਰੇ ਹੀ ਸੋਚਦੇ ਹਾਂ, ਜਿਨ੍ਹਾਂ ਦੀ ਥੁੜ੍ਹ ਹੁੰਦੀ ਹੈ।
  • ਪਰੰਪਰਕ ਸਮਾਜਾਂ ਵਿਚ ਪੁਰਸ਼ਾਂ ਦੇ ਦੋਸ਼ ਵੀ ਇਸਤਰੀਆਂ ਦੇ ਸਿਰ ਲਗਦੇ ਹਨ।
  • ਨਲਾਇਕ ਵਿਦਿਆਰਥੀ ਸਕੂਲ ਬਦਲਦੇ ਹਨ, ਜਮਾਤ ਉਹੀ ਰਹਿੰਦੀ ਹੈ।
  • ਜਿੱਥੇ ਪਿਆਰ ਅਤੇ ਸਤਿਕਾਰ ਹਵੇਂ, ਉਥੇ ਬਹਿਸ ਸੰਭਵ ਨਹੀਂ ਹੁੰਦੀ।
  • ਬੱਚਤ, ਮਨੁੱਖ ਨੂੰ ਆਸ਼ਾਵਾਦੀ ਅਤੇ ਭਵਿੱਖਵਾਦੀ ਬਣਾਉਂਦੀ ਹੈ।
  • ਚਾਕੂ, ਪਿਸਤੌਲ, ਤਲਵਾਰ, ਬੰਦੂਕ, ਤੋਪ, ਮਿਜਾਇਲ ਆਦਿ ਪੁਰਸ਼ ਲਿੰਗ ਦੇ ਹੀ ਰੂਪ ਹਨ।
  • ਪ੍ਰਸੰਨ ਹੋਣ ਲਈ ਧਨ ਦੀ ਲੋੜ ਨਹੀਂ, ਮਨ ਦੀ ਲੋੜ ਹੁੰਦੀ ਹੈ।
  • ਲੋਕਾਂ ਦੀਆਂ ਸਮੱਸਿਆਵਾਂ ਨਵੇਂ-ਨਵੇਂ ਰੋਜ਼ਗਾਰ ਸਿਰਜਦੀਆਂ ਹਨ
  • ਚੁੱਪ ਦੀ ਆਪਣੀ ਬੋਲੀ ਅਤੇ ਆਪਣੀ ਵਿਆਕਰਣ ਹੁੰਦੀ ਹੈ।
  • ਚੰਗਾ ਸੰਨ-ਜੀਵਨ, ਸਵੈ-ਕਾਬੂ ਤੋਂ ਬਿਨਾਂ ਸੰਭਵ ਨਹੀਂ ਹੁੰਦਾ
  • ਜੀਵਨ ਦੀ ਕਾਰੋਬਾਰੀ ਭਾਸ਼ਾ ਵਿਚ ਆਨੰਦ ਦਾ ਕਈ ਸੰਕਲਪ ਨਹੀਂ ਹੈ।
  • ਮਾਂਗਵੇਂ ਪੈਸਿਆਂ ਨਾਲ ਉਸਾਰਿਆ ਮਕਾਨ, ਜਲਦੀ ਵਿੱਚ ਜਾਂਦਾ ਹੈ।
  • ਹਮਲਾਵਰ ਵੀਜ਼ੇ ਲੈ ਕੇ ਨਹੀਂ ਆਉਂਦੇ।

Antar Jhaat

250.00
  •           ਧੋਖੇਬਾਜ਼ ਦਾ ਪਛਤਾਵਾ ਵੀ ਧੋਖਾ ਹੁੰਦਾ ਹੈ।
  •           ਪਿੰਡਾਂ ਵਿਚ ਨਫ਼ਰਤ ਅਤੇ ਸ਼ਹਿਰਾਂ ਵਿਚ ਸਾੜਾ ਪ੍ਰਧਾਨ ਹੁੰਦਾ ਹੈ।
  •           ਪ੍ਰਸੰਨ ਵਿਅਕਤੀ ਨੂੰ ਸਾਰੇ ਕਪੜੇ ਫੱਬਦੇ ਹਨ।
  •           ਪਰਿਵਾਰ ਸਾਨੂੰ ਜ਼ਿੰਮੇਵਾਰੀ ਨਿਭਾਉਣ ਦੀ ਖੁਲ੍ਹ ਦਿੰਦਾ ਹੈ।
  •           ਨਕਲੀ ਸਿੱਕੇ ਅਸਲੀ ਸਿੱਕਿਆਂ ਦੀ ਆੜ ਵਿਚ ਹੀ ਚਲਦੇ ਹਨ।
  •           ਬੇਈਮਾਨੀ ਕਦੀ ਵੀ ਲੋੜ ਨਹੀਂ ਹੁੰਦੀ, ਇਹ ਇਕ ਆਦਤ ਹੁੰਦੀ ਹੈ।
  •           ਗੁਰੂ ਅਤੇ ਅਧਿਆਪਕ ਵਿਚਲਾ ਅੰਤਰ, ਨੂਰ ਅਤੇ ਪ੍ਰਕਾਸ਼ ਵਾਲਾ ਹੁੰਦਾ ਹੈ।
  •           ਜੇ ਉਦੇਸ਼ ਭੈੜਾ ਹੋਵੇ ਤਾਂ ਗਿਆਨ ਵੀ ਪਾਪ ਹੋ ਨਿਬੜਦਾ ਹੈ।
  •           ਮਨੁੱਖਾਂ ਵਿਚ ਅੰਤਰ ਗਿਆਨ ਦਾ ਨਹੀਂ ਹੁੰਦਾ, ਕੀਤੇ ਕਾਰਜਾਂ ਦਾ ਹੁੰਦਾ ਹੈ।
  •           ਅਸੀਂ ਸਾਰੇ ਆਪਣੇ ਨਾਲ ਵਾਪਰੇ ਹਾਦਸਿਆਂ ਦੇ ਸਬੂਤ ਹਾਂ।
  •           ਉਦਾਸੀ ਹਮੇਸ਼ਾ ਕਿਸੇ ਹੋਰ ਦੀ ਹੋਂਦ ਜਾਂ ਅਣਹੋਂਦ ਨਾਲ ਜੁੜੀ ਹੰਦੀ ਹੈ।

Sacho SachSacho Sach
Quick View
Add to cartView cart

Sacho Sach

250.00
  •           ਅਮਰੀਕਾ, ਸੰਸਾਰ ਨੂੰ ਸੁਪਨੇ ਵੇਚਦਾ ਹੈ।
  •           ਜਦੋਂ ਜਜ਼ਬੇ ਠੰਡੇ ਪੈ ਜਾਣ ਤਾਂ ਮਨੁੱਖ ਵਸਤਾਂ ਵਿਚੋਂ ਤਸੱਲੀ ਲਭਦਾ ਹੈ।
  •           ਲੱਖਾਂ ਲੋਕ ਅਮਰੀਕਾ ਲਭਣ ਗਏ ਹਨ ਪਰ ਆਪ ਗੁਆਚ ਗਏ ਹਨ।
  •           ਅਮਰੀਕਾ ਤੁੁਹਾਡੇ ਨਾਲ ਹੱਥ ਨਹੀਂ ਮਿਲਾਉੁਂਦਾ, ਤੁੁਹਾਨੂੰ ਪਕੜਦਾ ਹੈ।
  •           ਪੁਰਾਣੀ ਸ਼ਰਾਬ ਅਤੇ ਤਾਜ਼ਾ ਪਾਣੀ ਇਕ-ਦੂਜੇ ਵਿਚ ਝੱਟ ਘੁੱਲ-ਮਿਲ ਜਾਂਦੇ ਹਨ।
  •           ਇਤਿਹਾਸ ਕਦੇ ਵੀ ਨਿਰਪੱਖ ਹੋ ਕੇ ਨਹੀਂ ਲਿਖੇ ਜਾਂਦੇ।
  •           ਫਰਾਂਸ ਵਿਚ ਹਰ ਸਾਲ ਆਉੁਣ ਵਾਲੇ ਸੈਲਾਨੀ ਦੇਸ਼ ਦੀ ਗਿਣਤੀ ਨਾਲੋਂ ਵੱੱਧ ਜਾਂਦੇ ਹਨ।
  •           ਫੜ੍ਹਾਂ ਮਾਰਨ ਦੀ ਲੋੜ ਹਮੇਸ਼ਾ ਪੱਛੜ ਗਏ ਬੰਦੇ ਨੂੰ ਪੈਂਦੀ ਹੈ।
  •           ਭਾਰਤ ਵਿਚ, ਇਸਤਰੀ ਪਤੀ ਨਾਲ ਰਹਿੰਦੀ ਨਹੀਂ, ਉੁਸ ਨੂੰ ਪਾਲਦੀ ਹੈ।
  •           ਯੋਰਪੀਨਾਂ ਦੇ ਸੁਭਾਅ ਦੇ ਅਨੇਕਾਂ ਪੱਖ ਟਾਹਲੀ ਵਾਂਗ ਪੱਕੇ ਹਨ।
  •           ਤੁਹਾਡੀ ਜੇਬ ਵਿਚ ਪੈਸਾ ਹੋਣਾ ਚਾਹਿਦਾ ਹੈ, ਕੱਢਣ ਦਾ ਢੰਗ ਵਪਾਰੀ ਆਪੇ ਲਭ ਲੈਣਗੇ।
  •           ਅਮਰੀਕਾ ਕਿਸੇ ਤੋਂ ਪ੍ਰਭਾਵਿਤ ਨਹੀਂ ਹੁੰਦਾ, ਇਹ ਹਰ ਕਿਸੇ ਨੂੰ ਪ੍ਰਭਾਵਿਤ ਕਰਦਾ ਹੈ।
  •           ਅਨੇਕਾਂ ਆਪਣੀ ਲਾਪ੍ਰਵਾਹੀ ਨੂੰ ਆਜ਼ਾਦੀ ਕਹਿੰਦੇ ਹਨ।

    1
    Your Cart
    Viakhia Vishleshan
    1 X 250.00 = 250.00
    ×