Loading
FREE SHIPPING PAN INDIA
Punjabi Patarkari Da VikasPunjabi Patarkari Da Vikas
Quick View
Add to cartView cart

Punjabi Patarkari Da Vikas

550.00
ਹੱਥਲੀ ਪੁਸਤਕ ਵੱਖ-ਵੱਖ ਯੂਨੀਵਰਸਿਟੀਆਂ ਤੋਂ ਪੀ.ਐਚ.ਡੀ. ਦੀ ਡਿਗਰੀ ਲਈ ਪ੍ਰਵਾਣਤ ਖੋਜ-ਪ੍ਰਬੰਧ ਨੂੰ ਪ੍ਰਕਾਸ਼ਿਤ ਕਰਨ ਦੀ ਭਾਸ਼ਾ ਵਿਭਾਗ ਪੰਜਾਬ ਦੀ ਸਕੀਮ ਤਹਿਤ ਪਹਿਲਾਂ ਵੀ ਪ੍ਰਕਾਸ਼ਿਤ ਹੋ ਚੁੱਕਾ ਹੈ। ਵਿਸ਼ਵ ਪੱਧਰੀ ਪੱਤਰਕਾਰੀ ਦੀ ਵਿਸ਼ਲੇਸ਼ਣਾਤਮਕ ਸਮੀਖਿਆ ਅਤੇ ਮੁਲਾਂਕਣ ਕਰਦਿਆਂ ਖੋਜਕਾਰ ਨੇ ਉਨ੍ਹਾਂ ਹਾਲਤਾਂ ਦਾ ਵਿਸਥਾਰ ਨਾਲ ਵਰਨਣ ਕੀਤਾ ਹੈ ਜਿਨ੍ਹਾਂ ਅਧੀਨ ਪੰਜਾਬੀ ਪੱਤਰਕਾਰੀ ਉਗਮੀ ਅਤੇ ਸਮੇਂ ਦੇ ਨਾਲ ਆਪਣੇ ਸਰੂਪ ਨੂੰ ਸੰਵਾਰਦੀ ਹੋਈ ਵਰਤਮਾਨ ਦੌਰ ਵਿਚ ਪੁੱਜੀ ਹੈ। ਸਦਾ ਸਮੇਂ ਦੀ ਨਬਜ਼ ਨੂੰ ਪਛਾਣ ਕੇ ਤੁਰਨ ਦੀ ਖ਼ੂਬੀ ਪੱਤਰਕਲਾ ਦਾ ਇਕ ਅਟੁੱਟ ਅੰਗ ਮੰਨੀ ਜਾਂਦੀ ਹੈ ਇਸ ਕਰਕੇ ਖੋਜਕਾਰ ਨੇ ਵੱਖ-ਵੱਖ ਧਾਰਮਿਕ ਅਤੇ ਸਿਆਸੀ ਲਹਿਰਾਂ ਦੇ ਸੰਦਰਭ ਵਿਚ ਪੰਜਾਬੀ ਪੱਤਰਕਾਰੀ ਉੱਤੇ ਪਏ ਇਤਿਹਾਸਕ ਪ੍ਰਭਾਵਾਂ ਨੂੰ ਵੀ ਅਣਗੌਲਿਆਂ ਨਹੀਂ ਹੋਣ ਦਿੱਤਾ। ਇਹੀ ਕਾਰਨ ਹੈ ਕਿ ਖੋਜਕਾਰ ਪੰਜਾਬੀ ਪੱਤਰਕਾਰੀ ਦਾ ਵਿਗਿਆਨਕ ਅਧਿਐਨ ਕਰਦਿਆਂ ਇਸ ਦੀਆਂ ਪ੍ਰਾਪਤੀਆਂ ਅਤੇ ਸੰਭਾਵਨਾਵਾਂ ਦੀ ਤਸਵੀਰ ਪੇਸ਼ ਕਰਨ ਵਿਚ ਪੂਰਨ ਤੌਰ ਤੇ ਸਫਲ ਰਿਹਾ ਹੈ। ਪੁਸਤਕ ਦਾ ਨਵਾਂ ਐਡੀਸ਼ਨ ਪਾਠਕ-ਜਗਤ ਨੂੰ ਪੇਸ਼ ਕਰਦਿਆਂ ਅਸੀਂ ਅਸੀਮ ਖੁਸ਼ੀ ਮਹਿਸੂਸ ਕਰ ਰਹੇ ਹਾਂ ਕਿਉਂਕਿ ਵਿਦਵਾਨ ਪਾਠਕ ਅਤੇ ਖੋਜੀ ਇਸ ਦੀ ਚੋਖੀ ਕਮੀ ਮਹਿਸੂਸ ਕਰ ਰਹੇ ਸਨ।

    0
    Your Cart
    Your cart is emptyReturn to Shop
    ×