Dunghian Shikhran
₹250.00
- ਨਿੰਦਾ ਤੋਂ ਮੁੱਕਤ ਹੋਏ ਬਿਨਾ ਸ਼ਾਂਤ ਅਤੇ ਸੰਤੁਸ਼ਟ ਹੋਣਾ ਅਸੰਭਵ ਹੈ।
- ਉਮਰ ਕੋਈ ਹੋਵੇ, ਕਰਜ਼ਾ ਲੈ ਕੇ ਲਗੇਗਾ ਕਿ ਤੁਸੀਂ ਬੁੱਢੇ ਹੋ ਗਏ ਹੋ।
- ਪੱਤਝੜ ਵਿਚ ਪੱਤੇ ਝੜਦੇ ਹਨ, ਦਰੱਖਤ ਨਹੀਂ ਡਿਗਦੇ।
- ਜੋ ਅਜ ਯਥਾਰਥ ਹੈ, ਉਹ ਕਿਸੇ ਵੇਲੇ ਕਲਪਨਾ ਸੀ।
- ਸਾਡੀ ਸਫ਼ਲਤਾ-ਅਸਫ਼ਲਤਾ ਦਾ ਨਿਰਣਾ ਸੰਸਾਰ ਕਰਦਾ ਹੈ।
- ਜਦੋਂ ਉਦੇਸ਼ ਮਿਲ ਜਾਵੇ ਤਾਂ ਸਾਰੇ ਰਾਹ ਖੁਲ੍ਹ ਜਾਂਦੇ ਹਨ।
- ਬੂੰਦ ਵਿਚ ਸਾਗਰ ਹੋਣ ਦੀ ਤਾਂਘ, ਹਰੇਕ ਧਰਮ ਦਾ ਸਾਰ ਹੈ।
- ਸੱਤ ਵਾਰ ਡਿਗਣਾ ਅਤੇ ਅੱਠ ਵਾਰ ਉਠਣਾ, ਸਫ਼ਲਤਾ ਦਾ ਭੇਤ ਹੈ।
- ਹਰ ਝਗੜੇ ਦੀ ਬੁਨਿਆਦ ਵਿਚ ਜਾਂ ਸੁਆਰਥ ਹੁੰਦਾ ਹੈ ਜਾਂ ਹਉਮੈ।
- ਪ੍ਰੇਮਿਕਾ ਦਾ ਦੁਨੀਆਂ ਦੇ ਕਿਸੇ ਵੀ ਰਿਸ਼ਤੇ ਵਿਚ ਤਰਜਮਾ ਨਹੀਂ ਹੋ ਸਕਦਾ।
- ਚੰਗਿਆਈ ਦਾ ਪ੍ਰਭਾਵ ਸੁੰਦਰਤਾ ਦੇ ਪ੍ਰਭਾਵ ਨਾਲੋਂ ਵੀ ਸ਼ਕਤੀਸ਼ਾਲੀ ਹੁੰਦਾ ਹੈ।
- ਸੈਰ ਤੰਦਰੁਸਤੀ ਨਹੀਂ ਦਿੰਦੀ, ਤੰਦਰੁਸਤ ਹੋਣ ਕਰਕੇ ਹੀ ਸੈਰ ਕੀਤੀ ਜਾਂਦੀ ਹੈ।

Viakhia Vishleshan
₹250.00
- ਭੈੜੀ ਆਦਤ ਛੱਡਣੀ ਅਤੇ ਚੰਗੀ ਆਦਤ ਪਾਉਣੀ, ਇਕੋ-ਜਿਹੇ ਕਠਿਨ ਕਾਰਜ ਹੁੰਦੇ ਹਨ।
- ਜੇ ਮਿਹਦਾ ਠੀਕ ਨਾ ਹੋਵੇ ਤਾਂ ਕਿਸੇ ਚੀਜ਼ ਦਾ ਮਾਣ ਨਹੀਂ ਰਹਿੰਦਾ।
- ਰੰਗਾਂ ਬਾਰੇ ਸਾਡੇ ਸਾਰੇ ਨਿਰਣੇ, ਸਾਡੀ ਚਮੜੀ ਦੇ ਰੰਗ ’ਤੇ ਨਿਰਭਰ ਕਰਦੇ ਹਨ।
- ਸਮੱਸਿਆਵਾਂ ਸੁਲਝਾਉਣਾ, ਮਨੁੁੱਖੀ ਮਨ ਦਾ ਮਨੋਰੰਜਨ ਹੁੰਦਾ ਹੈ।
- ਸਕੂੂਲੋਂ ਦੌੜਨ ਵਾਲੇ ਬੱਚੇ, ਆਪਣੇ ਅਧਿਆਪਕਾਂ ਨੂੰ ਲੱਭਣ ਜਾਂਦੇ ਹਨ।
- ਸਮੇਂ ਦੀ ਪਾਬੰਦੀ ਦੀ ਘਾਟ ਆਪਣੇ ਅਤੇ ਦੂਜਿਆਂ ਲਈ ਬੇਆਰਾਮੀ ਉੁਪਜਾਉਂਦੀ ਹੈ।
- ਨਿਰਸੁਆਰਥ ਸਲਾਹ, ਘਰ ਦੇ ਜੀਆਂ ਤੋਂ ਹੀ ਮਿਲਦੀ ਹੈ।
- ਕਈ ਵਿਅਕਤੀ ਆਪਣਾ ਮਹੱਤਵ ਆਪਣੀ ਬਿਮਾਰੀ ਰਾਹੀਂ ਪ੍ਰਗਟਾਉੇਂਦੇ ਹਨ।
- ਈਮਾਨਦਾਰੀ ਨਾਲ ਸ਼ਿਕਾਰ ਨਹੀਂ ਕੀਤਾ ਜਾ ਸਕਦਾ।
- ਅਨਪੜ੍ਹਾਂ ਨੂੰ ਭੂਤ ਚਿਮੜਦੇ ਹਨ, ਪੜ੍ਹਿਆਂ-ਲਿਖਿਆਂ ਦਾ ਦਿਮਾਗ ਖਰਾਬ ਹੁੰਦਾ ਹੈ।
- ਹਰ ਵਿਅਕਤੀ ਨੂੰ ਕਿਸੇ ਨਾ ਕਿਸੇ ਨਾਲ ਚਿੜ੍ਹ ਹੁੰਦੀ ਹੈ।

Sukhan Sunehe
₹250.00
- ਰੁਝੇ ਹੋਏ ਅਨੁਭਵੀ ਵਿਅਕਤੀ ਨੂੰ ਕਲਾਕਾਰ ਕਹਿੰਦੇ ਹਨ
- ਕੇਵਲ ਮੁਰਦੇ ਅਤੇ ਮੂਰਖ਼ ਹੀ ਆਪਣੇ ਵਿਚਾਰ ਨਹੀਂ ਬਦਲਦੇ।
- ਅਸੀਂ ਉਨ੍ਹਾਂ ਚੀਜ਼ਾਂ ਬਾਰੇ ਹੀ ਸੋਚਦੇ ਹਾਂ, ਜਿਨ੍ਹਾਂ ਦੀ ਥੁੜ੍ਹ ਹੁੰਦੀ ਹੈ।
- ਪਰੰਪਰਕ ਸਮਾਜਾਂ ਵਿਚ ਪੁਰਸ਼ਾਂ ਦੇ ਦੋਸ਼ ਵੀ ਇਸਤਰੀਆਂ ਦੇ ਸਿਰ ਲਗਦੇ ਹਨ।
- ਨਲਾਇਕ ਵਿਦਿਆਰਥੀ ਸਕੂਲ ਬਦਲਦੇ ਹਨ, ਜਮਾਤ ਉਹੀ ਰਹਿੰਦੀ ਹੈ।
- ਜਿੱਥੇ ਪਿਆਰ ਅਤੇ ਸਤਿਕਾਰ ਹਵੇਂ, ਉਥੇ ਬਹਿਸ ਸੰਭਵ ਨਹੀਂ ਹੁੰਦੀ।
- ਬੱਚਤ, ਮਨੁੱਖ ਨੂੰ ਆਸ਼ਾਵਾਦੀ ਅਤੇ ਭਵਿੱਖਵਾਦੀ ਬਣਾਉਂਦੀ ਹੈ।
- ਚਾਕੂ, ਪਿਸਤੌਲ, ਤਲਵਾਰ, ਬੰਦੂਕ, ਤੋਪ, ਮਿਜਾਇਲ ਆਦਿ ਪੁਰਸ਼ ਲਿੰਗ ਦੇ ਹੀ ਰੂਪ ਹਨ।
- ਪ੍ਰਸੰਨ ਹੋਣ ਲਈ ਧਨ ਦੀ ਲੋੜ ਨਹੀਂ, ਮਨ ਦੀ ਲੋੜ ਹੁੰਦੀ ਹੈ।
- ਲੋਕਾਂ ਦੀਆਂ ਸਮੱਸਿਆਵਾਂ ਨਵੇਂ-ਨਵੇਂ ਰੋਜ਼ਗਾਰ ਸਿਰਜਦੀਆਂ ਹਨ
- ਚੁੱਪ ਦੀ ਆਪਣੀ ਬੋਲੀ ਅਤੇ ਆਪਣੀ ਵਿਆਕਰਣ ਹੁੰਦੀ ਹੈ।
- ਚੰਗਾ ਸੰਨ-ਜੀਵਨ, ਸਵੈ-ਕਾਬੂ ਤੋਂ ਬਿਨਾਂ ਸੰਭਵ ਨਹੀਂ ਹੁੰਦਾ
- ਜੀਵਨ ਦੀ ਕਾਰੋਬਾਰੀ ਭਾਸ਼ਾ ਵਿਚ ਆਨੰਦ ਦਾ ਕਈ ਸੰਕਲਪ ਨਹੀਂ ਹੈ।
- ਮਾਂਗਵੇਂ ਪੈਸਿਆਂ ਨਾਲ ਉਸਾਰਿਆ ਮਕਾਨ, ਜਲਦੀ ਵਿੱਚ ਜਾਂਦਾ ਹੈ।
- ਹਮਲਾਵਰ ਵੀਜ਼ੇ ਲੈ ਕੇ ਨਹੀਂ ਆਉਂਦੇ।

Antar Jhaat
₹250.00
- ਧੋਖੇਬਾਜ਼ ਦਾ ਪਛਤਾਵਾ ਵੀ ਧੋਖਾ ਹੁੰਦਾ ਹੈ।
- ਪਿੰਡਾਂ ਵਿਚ ਨਫ਼ਰਤ ਅਤੇ ਸ਼ਹਿਰਾਂ ਵਿਚ ਸਾੜਾ ਪ੍ਰਧਾਨ ਹੁੰਦਾ ਹੈ।
- ਪ੍ਰਸੰਨ ਵਿਅਕਤੀ ਨੂੰ ਸਾਰੇ ਕਪੜੇ ਫੱਬਦੇ ਹਨ।
- ਪਰਿਵਾਰ ਸਾਨੂੰ ਜ਼ਿੰਮੇਵਾਰੀ ਨਿਭਾਉਣ ਦੀ ਖੁਲ੍ਹ ਦਿੰਦਾ ਹੈ।
- ਨਕਲੀ ਸਿੱਕੇ ਅਸਲੀ ਸਿੱਕਿਆਂ ਦੀ ਆੜ ਵਿਚ ਹੀ ਚਲਦੇ ਹਨ।
- ਬੇਈਮਾਨੀ ਕਦੀ ਵੀ ਲੋੜ ਨਹੀਂ ਹੁੰਦੀ, ਇਹ ਇਕ ਆਦਤ ਹੁੰਦੀ ਹੈ।
- ਗੁਰੂ ਅਤੇ ਅਧਿਆਪਕ ਵਿਚਲਾ ਅੰਤਰ, ਨੂਰ ਅਤੇ ਪ੍ਰਕਾਸ਼ ਵਾਲਾ ਹੁੰਦਾ ਹੈ।
- ਜੇ ਉਦੇਸ਼ ਭੈੜਾ ਹੋਵੇ ਤਾਂ ਗਿਆਨ ਵੀ ਪਾਪ ਹੋ ਨਿਬੜਦਾ ਹੈ।
- ਮਨੁੱਖਾਂ ਵਿਚ ਅੰਤਰ ਗਿਆਨ ਦਾ ਨਹੀਂ ਹੁੰਦਾ, ਕੀਤੇ ਕਾਰਜਾਂ ਦਾ ਹੁੰਦਾ ਹੈ।
- ਅਸੀਂ ਸਾਰੇ ਆਪਣੇ ਨਾਲ ਵਾਪਰੇ ਹਾਦਸਿਆਂ ਦੇ ਸਬੂਤ ਹਾਂ।
- ਉਦਾਸੀ ਹਮੇਸ਼ਾ ਕਿਸੇ ਹੋਰ ਦੀ ਹੋਂਦ ਜਾਂ ਅਣਹੋਂਦ ਨਾਲ ਜੁੜੀ ਹੰਦੀ ਹੈ।

Sacho Sach
₹250.00
- ਅਮਰੀਕਾ, ਸੰਸਾਰ ਨੂੰ ਸੁਪਨੇ ਵੇਚਦਾ ਹੈ।
- ਜਦੋਂ ਜਜ਼ਬੇ ਠੰਡੇ ਪੈ ਜਾਣ ਤਾਂ ਮਨੁੱਖ ਵਸਤਾਂ ਵਿਚੋਂ ਤਸੱਲੀ ਲਭਦਾ ਹੈ।
- ਲੱਖਾਂ ਲੋਕ ਅਮਰੀਕਾ ਲਭਣ ਗਏ ਹਨ ਪਰ ਆਪ ਗੁਆਚ ਗਏ ਹਨ।
- ਅਮਰੀਕਾ ਤੁੁਹਾਡੇ ਨਾਲ ਹੱਥ ਨਹੀਂ ਮਿਲਾਉੁਂਦਾ, ਤੁੁਹਾਨੂੰ ਪਕੜਦਾ ਹੈ।
- ਪੁਰਾਣੀ ਸ਼ਰਾਬ ਅਤੇ ਤਾਜ਼ਾ ਪਾਣੀ ਇਕ-ਦੂਜੇ ਵਿਚ ਝੱਟ ਘੁੱਲ-ਮਿਲ ਜਾਂਦੇ ਹਨ।
- ਇਤਿਹਾਸ ਕਦੇ ਵੀ ਨਿਰਪੱਖ ਹੋ ਕੇ ਨਹੀਂ ਲਿਖੇ ਜਾਂਦੇ।
- ਫਰਾਂਸ ਵਿਚ ਹਰ ਸਾਲ ਆਉੁਣ ਵਾਲੇ ਸੈਲਾਨੀ ਦੇਸ਼ ਦੀ ਗਿਣਤੀ ਨਾਲੋਂ ਵੱੱਧ ਜਾਂਦੇ ਹਨ।
- ਫੜ੍ਹਾਂ ਮਾਰਨ ਦੀ ਲੋੜ ਹਮੇਸ਼ਾ ਪੱਛੜ ਗਏ ਬੰਦੇ ਨੂੰ ਪੈਂਦੀ ਹੈ।
- ਭਾਰਤ ਵਿਚ, ਇਸਤਰੀ ਪਤੀ ਨਾਲ ਰਹਿੰਦੀ ਨਹੀਂ, ਉੁਸ ਨੂੰ ਪਾਲਦੀ ਹੈ।
- ਯੋਰਪੀਨਾਂ ਦੇ ਸੁਭਾਅ ਦੇ ਅਨੇਕਾਂ ਪੱਖ ਟਾਹਲੀ ਵਾਂਗ ਪੱਕੇ ਹਨ।
- ਤੁਹਾਡੀ ਜੇਬ ਵਿਚ ਪੈਸਾ ਹੋਣਾ ਚਾਹਿਦਾ ਹੈ, ਕੱਢਣ ਦਾ ਢੰਗ ਵਪਾਰੀ ਆਪੇ ਲਭ ਲੈਣਗੇ।
- ਅਮਰੀਕਾ ਕਿਸੇ ਤੋਂ ਪ੍ਰਭਾਵਿਤ ਨਹੀਂ ਹੁੰਦਾ, ਇਹ ਹਰ ਕਿਸੇ ਨੂੰ ਪ੍ਰਭਾਵਿਤ ਕਰਦਾ ਹੈ।
- ਅਨੇਕਾਂ ਆਪਣੀ ਲਾਪ੍ਰਵਾਹੀ ਨੂੰ ਆਜ਼ਾਦੀ ਕਹਿੰਦੇ ਹਨ।