Loading
FREE SHIPPING PAN INDIA
Quick View
Add to cartView cart
Quick View

Raah Raste

250.00
Add to cartView cart
Quick View
Add to cartView cart

Ahmo Sahamne

250.00
  • ਦੋਸਤ ਉਧਾਰ ਲੈਂਦਾ ਹੈ ਅਤੇ ਲੈ ਕੇ ਦੁਸ਼ਮਣ ਬਣ ਜਾਂਦਾ ਹੈ।
  • ਆਪ ਸੋਹਣੇ ਬਣ ਕੇ ਹੀ ਅਸੀਂ ਸੰਸਾਰ ਨੂੰ ਸੋਹਣਾ ਬਣਾ ਸਕਦੇ ਹਾਂ।
  • ਜਸ ਕੋਲ ਕੋਈ ਕੰਮ ਨਹੀਂ ਹੁੰਦਾ, ਉਹ ਸਾਰਿਆਂ ਨੂੰ ਥਕਾ ਦਿੰਦਾ ਹੈ।
  • ਇਸਤਰੀਆਂ ਸੁਭਾਅ ਵਲੋਂ ਹੀ ਰੌਣਕ ਦੀਆਂ ਸ਼ੌਕੀਨ ਹੁੰਦੀਆਂ ਹਨ।
  • ਲਾਡਲਿਆਂ ਦਾ ਨਾਲਾਇਕ ਹੋਣਾ ਲਾਜ਼ਮੀ ਹੁੰਦਾ ਹੈ।
  • ਕਲਪਨਾ ਵਿਚ ਵਾਪਰਨ ਵਾਲੀ ਘਟਨਾ ਦੀ ਕੋਈ ਸੀਮਾ ਨਹੀਂ ਹੁੰਦੀ।
  • ਘੱਟ ਜਾਂ ਵੱਧ ਦਾ ਵਿਸ਼ੇਸ਼ਣ ਪਿਆਰ ਦੇ ਸੰਦਰਭ ਵਿਚ ਕੋਈ ਅਰਥ ਨਹੀਂ ਰਖਦਾ।
  • ਹਰ ਥਾਂ ਛੋਟੇ ਬੱਚੇ ਲਈ, ਵੱਡੇ ਬੱਚੇ, ਨਿੱਕੇ ਮਾਪੇ ਬਣ ਜਾਂਦੇ ਹਨ।
  • ਬੁਢਾਪੇ ਦਾ ਭਵਿਖ ਨਹੀਂ ਹੁੰਦਾ, ਇਸੇ ਲਈ ਇਹ ਪਰੇਸ਼ਾਨ ਕਰਦਾ ਹੈ।
  • ਜਾਨਵਰਾਂ ਵਿਚੋਂ ਮਨੁੱਖ ਕੇਵਲ ਸ਼ੇਰ ਅਖਵਾਉਣਾ ਪਸੰਦ ਕਰਦਾ ਹੈ।
  • ਹਥਿਆਰ ਦੀ ਹਰ ਵਰਤੋਂ, ਅੰਤਲੇ ਰੂਪ ਵਿਚ ਦੁਰਵਰਤੋਂ ਹੀ ਹੁੰਦੀ ਹੈ।
  • ਲੜਾਈ ਦੌਰਾਨ ਕੋਈ ਵੀ ਵਿਅਕਤੀ ਆਪਣੀ ਉਮਰ ਅਨੁਸਾਰ ਵਿਹਾਰ ਨਹੀਂ ਕਰਦਾ
  • ਗੱਪਾਂ ਅਤੀਤ ਬਾਰੇ ਹੁੰਦੀਆਂ ਹਨ, ਗੱਲਾਂ ਭਵਿੱਖ ਬਾਰੇ ਹੁੰਦੀਆਂ ਹਨ।
  • ਹਰ ਬਸੰਤ ਨੂੰ ਪੱਤਝੜ ਦੇ ਸੰਤਾਪ ਵਿਚੋਂ ਗੁਜ਼ਰਨਾ ਪੈਂਦਾ ਹੈ।

Mala Manke

400.00
Add to cartView cart
Quick View
Add to cartView cart

Dunghian Shikhran

250.00
  •           ਨਿੰਦਾ ਤੋਂ ਮੁੱਕਤ ਹੋਏ ਬਿਨਾ ਸ਼ਾਂਤ ਅਤੇ ਸੰਤੁਸ਼ਟ ਹੋਣਾ ਅਸੰਭਵ ਹੈ।
  •           ਉਮਰ ਕੋਈ ਹੋਵੇ, ਕਰਜ਼ਾ ਲੈ ਕੇ ਲਗੇਗਾ ਕਿ ਤੁਸੀਂ ਬੁੱਢੇ ਹੋ ਗਏ ਹੋ।
  •           ਪੱਤਝੜ ਵਿਚ ਪੱਤੇ ਝੜਦੇ ਹਨ, ਦਰੱਖਤ ਨਹੀਂ ਡਿਗਦੇ।
  •           ਜੋ ਅਜ ਯਥਾਰਥ ਹੈ, ਉਹ ਕਿਸੇ ਵੇਲੇ ਕਲਪਨਾ ਸੀ।
  •           ਸਾਡੀ ਸਫ਼ਲਤਾ-ਅਸਫ਼ਲਤਾ ਦਾ ਨਿਰਣਾ ਸੰਸਾਰ ਕਰਦਾ ਹੈ।
  •           ਜਦੋਂ ਉਦੇਸ਼ ਮਿਲ ਜਾਵੇ ਤਾਂ ਸਾਰੇ ਰਾਹ ਖੁਲ੍ਹ ਜਾਂਦੇ ਹਨ।
  •           ਬੂੰਦ ਵਿਚ ਸਾਗਰ ਹੋਣ ਦੀ ਤਾਂਘ, ਹਰੇਕ ਧਰਮ ਦਾ ਸਾਰ ਹੈ।
  •           ਸੱਤ ਵਾਰ ਡਿਗਣਾ ਅਤੇ ਅੱਠ ਵਾਰ ਉਠਣਾ, ਸਫ਼ਲਤਾ ਦਾ ਭੇਤ ਹੈ।
  •           ਹਰ ਝਗੜੇ ਦੀ ਬੁਨਿਆਦ ਵਿਚ ਜਾਂ ਸੁਆਰਥ ਹੁੰਦਾ ਹੈ ਜਾਂ ਹਉਮੈ।
  •           ਪ੍ਰੇਮਿਕਾ ਦਾ ਦੁਨੀਆਂ ਦੇ ਕਿਸੇ ਵੀ ਰਿਸ਼ਤੇ ਵਿਚ ਤਰਜਮਾ ਨਹੀਂ ਹੋ ਸਕਦਾ।
  •           ਚੰਗਿਆਈ ਦਾ ਪ੍ਰਭਾਵ ਸੁੰਦਰਤਾ ਦੇ ਪ੍ਰਭਾਵ ਨਾਲੋਂ ਵੀ ਸ਼ਕਤੀਸ਼ਾਲੀ ਹੁੰਦਾ ਹੈ।
  •           ਸੈਰ ਤੰਦਰੁਸਤੀ ਨਹੀਂ ਦਿੰਦੀ, ਤੰਦਰੁਸਤ ਹੋਣ ਕਰਕੇ ਹੀ ਸੈਰ ਕੀਤੀ ਜਾਂਦੀ ਹੈ।

Viakhia VishleshanViakhia Vishleshan
Quick View
Add to cartView cart

Viakhia Vishleshan

150.00
  •           ਭੈੜੀ ਆਦਤ ਛੱਡਣੀ ਅਤੇ ਚੰਗੀ ਆਦਤ ਪਾਉਣੀ, ਇਕੋ-ਜਿਹੇ ਕਠਿਨ ਕਾਰਜ ਹੁੰਦੇ ਹਨ।
  •           ਜੇ ਮਿਹਦਾ ਠੀਕ ਨਾ ਹੋਵੇ ਤਾਂ ਕਿਸੇ ਚੀਜ਼ ਦਾ ਮਾਣ ਨਹੀਂ ਰਹਿੰਦਾ।
  •           ਰੰਗਾਂ ਬਾਰੇ ਸਾਡੇ ਸਾਰੇ ਨਿਰਣੇ, ਸਾਡੀ ਚਮੜੀ ਦੇ ਰੰਗ ’ਤੇ ਨਿਰਭਰ ਕਰਦੇ ਹਨ।
  •           ਸਮੱਸਿਆਵਾਂ ਸੁਲਝਾਉਣਾ, ਮਨੁੁੱਖੀ ਮਨ ਦਾ ਮਨੋਰੰਜਨ ਹੁੰਦਾ ਹੈ।
  •           ਸਕੂੂਲੋਂ ਦੌੜਨ ਵਾਲੇ ਬੱਚੇ, ਆਪਣੇ ਅਧਿਆਪਕਾਂ ਨੂੰ ਲੱਭਣ ਜਾਂਦੇ ਹਨ।
  •           ਸਮੇਂ ਦੀ ਪਾਬੰਦੀ ਦੀ ਘਾਟ ਆਪਣੇ ਅਤੇ ਦੂਜਿਆਂ ਲਈ ਬੇਆਰਾਮੀ ਉੁਪਜਾਉਂਦੀ ਹੈ।
  •           ਨਿਰਸੁਆਰਥ ਸਲਾਹ, ਘਰ ਦੇ ਜੀਆਂ ਤੋਂ ਹੀ ਮਿਲਦੀ ਹੈ।
  •           ਕਈ ਵਿਅਕਤੀ ਆਪਣਾ ਮਹੱਤਵ ਆਪਣੀ ਬਿਮਾਰੀ ਰਾਹੀਂ ਪ੍ਰਗਟਾਉੇਂਦੇ ਹਨ।
  •           ਈਮਾਨਦਾਰੀ ਨਾਲ ਸ਼ਿਕਾਰ ਨਹੀਂ ਕੀਤਾ ਜਾ ਸਕਦਾ।
  •           ਅਨਪੜ੍ਹਾਂ ਨੂੰ ਭੂਤ ਚਿਮੜਦੇ ਹਨ, ਪੜ੍ਹਿਆਂ-ਲਿਖਿਆਂ ਦਾ ਦਿਮਾਗ ਖਰਾਬ ਹੁੰਦਾ ਹੈ।
  •           ਹਰ ਵਿਅਕਤੀ ਨੂੰ ਕਿਸੇ ਨਾ ਕਿਸੇ ਨਾਲ ਚਿੜ੍ਹ ਹੁੰਦੀ ਹੈ।

Antar Jhaat

250.00
  •           ਧੋਖੇਬਾਜ਼ ਦਾ ਪਛਤਾਵਾ ਵੀ ਧੋਖਾ ਹੁੰਦਾ ਹੈ।
  •           ਪਿੰਡਾਂ ਵਿਚ ਨਫ਼ਰਤ ਅਤੇ ਸ਼ਹਿਰਾਂ ਵਿਚ ਸਾੜਾ ਪ੍ਰਧਾਨ ਹੁੰਦਾ ਹੈ।
  •           ਪ੍ਰਸੰਨ ਵਿਅਕਤੀ ਨੂੰ ਸਾਰੇ ਕਪੜੇ ਫੱਬਦੇ ਹਨ।
  •           ਪਰਿਵਾਰ ਸਾਨੂੰ ਜ਼ਿੰਮੇਵਾਰੀ ਨਿਭਾਉਣ ਦੀ ਖੁਲ੍ਹ ਦਿੰਦਾ ਹੈ।
  •           ਨਕਲੀ ਸਿੱਕੇ ਅਸਲੀ ਸਿੱਕਿਆਂ ਦੀ ਆੜ ਵਿਚ ਹੀ ਚਲਦੇ ਹਨ।
  •           ਬੇਈਮਾਨੀ ਕਦੀ ਵੀ ਲੋੜ ਨਹੀਂ ਹੁੰਦੀ, ਇਹ ਇਕ ਆਦਤ ਹੁੰਦੀ ਹੈ।
  •           ਗੁਰੂ ਅਤੇ ਅਧਿਆਪਕ ਵਿਚਲਾ ਅੰਤਰ, ਨੂਰ ਅਤੇ ਪ੍ਰਕਾਸ਼ ਵਾਲਾ ਹੁੰਦਾ ਹੈ।
  •           ਜੇ ਉਦੇਸ਼ ਭੈੜਾ ਹੋਵੇ ਤਾਂ ਗਿਆਨ ਵੀ ਪਾਪ ਹੋ ਨਿਬੜਦਾ ਹੈ।
  •           ਮਨੁੱਖਾਂ ਵਿਚ ਅੰਤਰ ਗਿਆਨ ਦਾ ਨਹੀਂ ਹੁੰਦਾ, ਕੀਤੇ ਕਾਰਜਾਂ ਦਾ ਹੁੰਦਾ ਹੈ।
  •           ਅਸੀਂ ਸਾਰੇ ਆਪਣੇ ਨਾਲ ਵਾਪਰੇ ਹਾਦਸਿਆਂ ਦੇ ਸਬੂਤ ਹਾਂ।
  •           ਉਦਾਸੀ ਹਮੇਸ਼ਾ ਕਿਸੇ ਹੋਰ ਦੀ ਹੋਂਦ ਜਾਂ ਅਣਹੋਂਦ ਨਾਲ ਜੁੜੀ ਹੰਦੀ ਹੈ।

    1
    Your Cart
    Ahmo Sahamne
    1 X 250.00 = 250.00
    ×