{"product_id":"ahmo-sahamne","title":"Ahmo Sahamne","description":"\u003cul\u003e\n\u003cli\u003eਸਵਰਗ ਉਹੀ ਜਾਂਦੇ ਹਨ, ਜਿਨ੍ਹਾਂ ਦੇ ਅੰਦਰ ਸਵਰਗ ਹੁੰਦਾ ਹੈ।\u003c\/li\u003e\n\u003cli\u003eਅਸੀਸ ਦਿਤੀ ਇਸਤਰੀ ਨੂੰ ਜਾਂਦੀ ਹੈ ਪਰ ਹੁੰਦੀ ਪੁਰਸ਼ ਲਈ ਹੈ।\u003c\/li\u003e\n\u003cli\u003eਗਾਲ੍ਹ ਦਿੱਤੀ ਪੁਰਸ਼ ਨੂੰ ਜਾਂਦੀ ਹੈ ਪਰ ਹੁੰਦੀ ਇਸਤਰੀ ਨਾਲ ਸਬੰਧਤ ਹੈ ਪੁਰਸ਼,\u003c\/li\u003e\n\u003cli\u003eਪ੍ਰੇਮਿਕਾ ਨੂੰ ਪਤਨੀ ਬਣਾ ਕੇ ਉਸ ਦਾ ਮਹੱਤਵ ਘਟਾ ਦਿੰਦਾ ਹੈ।\u003c\/li\u003e\n\u003cli\u003eਨਿੰਦਾ ਨੀਵਾਂ ਬੰਦਾ ਹੀ ਕਰਦਾ ਹੈ, ਉੱਚੇ ਬੰਦੇ ਤਾਂ ਮੁਆਫ਼ ਹੀ ਕਰਦੇ ਹਨ।\u003c\/li\u003e\n\u003cli\u003eਜਿਹੜੇ ਵਿਸ਼ੇ ਔਖੇ ਹੁੰਦੇ ਹਨ, ਉਹੀ ਲਾਭਦਾਇਕ ਹੁੰਦੇ ਹਨ।\u003c\/li\u003e\n\u003cli\u003eਕੋਈ ਵੀ ਪੁਰਸ਼ ਆਪ ਨਿਘਰਨ ਤੋਂ ਬਿਨਾਂ, ਇਸਤਰੀ ਦਾ ਅਪਮਾਨ ਨਹੀਂ ਕਰ ਸਕਦਾ।\u003c\/li\u003e\n\u003cli\u003eਬੱਚੇ, ਮਾਪਿਆ ਨੂੰ ਬੁੱਢੇ ਨਹੀਂ ਹੋਣ ਦਿੰਦੇ\u003c\/li\u003e\n\u003cli\u003eਆਪਣੀ ਹਰ ਸੱਮਸਿਆ ਦੇ ਕੇਂਦਰ ਵਿਚ ਅਸੀਂ ਆਪ ਹੁੰਦੇ ਹਾਂ।\u003c\/li\u003e\n\u003c\/ul\u003e\n","brand":"Unistar Books","offers":[{"title":"Default Title","offer_id":49029199233142,"sku":null,"price":250.0,"currency_code":"INR","in_stock":true}],"thumbnail_url":"\/\/cdn.shopify.com\/s\/files\/1\/0713\/7440\/5750\/files\/ahmo-sahamne-front-cover.jpg?v=1792145815","url":"https:\/\/unistarbooks.com\/products\/ahmo-sahamne","provider":"Unistar Books","version":"1.0","type":"link"}