{"product_id":"mombattian-da-mela","title":"Mombattian Da Mela","description":"\u003cul\u003e\n\u003cli\u003e        ਹਰ ਕਿਸੇ ਨੂੰ ਆਪਣੀ ਪਿਆਰ-ਕਹਾਣੀ ਜ਼ਬਾਨੀ ਯਾਦ ਹੁੰਦੀ ਹੈ।\u003c\/li\u003e\n\u003cli\u003e        ਸਾਡੇ ਵਿਰੋਧੀ ਆਪਣੀ ਜਿੱਤ ਦਾ ਨਹੀਂ, ਸਾਡੀ ਹਾਰ ਦਾ ਜਸ਼ਨ ਮਨਾਉਂਦੇ ਹਨ।\u003c\/li\u003e\n\u003cli\u003e        ਜਲਦੀ ਹਾਂ ਅਤੇ ਦੇਰ ਨਾਲ ਨਾਂਹ ਕਹਿਣ ਨਾਲ, ਮੁਸ਼ਕਿਲਾਂ ਉਪਜਦੀਆਂ ਹਨ।\u003c\/li\u003e\n\u003cli\u003e        ਬਹੁਤੇ ਪੰਜਾਬੀ, ਪੁਸਤਕਾਂ ਪੜ੍ਹਨ ਦੇ ਰੋਗ ਤੋਂ ਮੁਕਤ ਹਨ।\u003c\/li\u003e\n\u003cli\u003e        ਜਾਤ-ਪਾਤ ਕਾਰਨ ਹਿੰਦੂ ਧਰਮ ਵਿਚ ਲੰਗਰ ਦੀ ਪ੍ਰਥਾ ਉੱਪਜ ਨਹੀਂ ਸਕੀ।\u003c\/li\u003e\n\u003cli\u003e        ਹਰ ਕਿਸੇ ਦੇ ਤਿੰਨ ਕੰਨ ਹੁੰਦੇ ਹਨ, ਸੱਜਾ, ਖੱਬਾ ਅਤੇ ਦਿਲ ਵਾਲਾ।\u003c\/li\u003e\n\u003cli\u003e        ਕੱਲ ਆਉਂਦਾ ਪ੍ਰਤੀਤ ਹੀ ਹੁੰਦਾ ਹੈ ਪਰ ਪਹੁੰਚਦਾ ਅੱਜ ਬਣ ਕੇ ਹੀ ਹੈ।\u003c\/li\u003e\n\u003cli\u003e        ਸੁੱਖਾਂ-ਦੁੱਖਾਂ ਰਾਹੀਂ ਜਾਣਿਆ ਜਾਂਦਾ ਹੈ ਕਿ ਕੀ ਕਰਨਾ ਹੈ ਅਤੇ ਕੀ ਨਹੀਂ ਕਰਨਾ।\u003c\/li\u003e\n\u003cli\u003e        ਧਾਰਮਿਕ ਬਿਰਤੀ ਵਾਲੇ ਲੋਕ ਤਕਨਾਲੋਜੀ ਦੇ ਹੜ੍ਹ ਵਿਚ ਰੁੜ੍ਹੇ ਜਾ ਰਹੇ ਹਨ।\u003c\/li\u003e\n\u003c\/ul\u003e\n","brand":"Unistar Books","offers":[{"title":"Default Title","offer_id":49029193302134,"sku":null,"price":500.0,"currency_code":"INR","in_stock":true}],"thumbnail_url":"\/\/cdn.shopify.com\/s\/files\/1\/0713\/7440\/5750\/files\/mombattian-da-mela-v-scaled.jpg?v=1792078446","url":"https:\/\/unistarbooks.com\/products\/mombattian-da-mela","provider":"Unistar Books","version":"1.0","type":"link"}