Ahmo Sahamne
₹250.00
- ਦੋਸਤ ਉਧਾਰ ਲੈਂਦਾ ਹੈ ਅਤੇ ਲੈ ਕੇ ਦੁਸ਼ਮਣ ਬਣ ਜਾਂਦਾ ਹੈ।
- ਆਪ ਸੋਹਣੇ ਬਣ ਕੇ ਹੀ ਅਸੀਂ ਸੰਸਾਰ ਨੂੰ ਸੋਹਣਾ ਬਣਾ ਸਕਦੇ ਹਾਂ।
- ਜਸ ਕੋਲ ਕੋਈ ਕੰਮ ਨਹੀਂ ਹੁੰਦਾ, ਉਹ ਸਾਰਿਆਂ ਨੂੰ ਥਕਾ ਦਿੰਦਾ ਹੈ।
- ਇਸਤਰੀਆਂ ਸੁਭਾਅ ਵਲੋਂ ਹੀ ਰੌਣਕ ਦੀਆਂ ਸ਼ੌਕੀਨ ਹੁੰਦੀਆਂ ਹਨ।
- ਲਾਡਲਿਆਂ ਦਾ ਨਾਲਾਇਕ ਹੋਣਾ ਲਾਜ਼ਮੀ ਹੁੰਦਾ ਹੈ।
- ਕਲਪਨਾ ਵਿਚ ਵਾਪਰਨ ਵਾਲੀ ਘਟਨਾ ਦੀ ਕੋਈ ਸੀਮਾ ਨਹੀਂ ਹੁੰਦੀ।
- ਘੱਟ ਜਾਂ ਵੱਧ ਦਾ ਵਿਸ਼ੇਸ਼ਣ ਪਿਆਰ ਦੇ ਸੰਦਰਭ ਵਿਚ ਕੋਈ ਅਰਥ ਨਹੀਂ ਰਖਦਾ।
- ਹਰ ਥਾਂ ਛੋਟੇ ਬੱਚੇ ਲਈ, ਵੱਡੇ ਬੱਚੇ, ਨਿੱਕੇ ਮਾਪੇ ਬਣ ਜਾਂਦੇ ਹਨ।
- ਬੁਢਾਪੇ ਦਾ ਭਵਿਖ ਨਹੀਂ ਹੁੰਦਾ, ਇਸੇ ਲਈ ਇਹ ਪਰੇਸ਼ਾਨ ਕਰਦਾ ਹੈ।
- ਜਾਨਵਰਾਂ ਵਿਚੋਂ ਮਨੁੱਖ ਕੇਵਲ ਸ਼ੇਰ ਅਖਵਾਉਣਾ ਪਸੰਦ ਕਰਦਾ ਹੈ।
- ਹਥਿਆਰ ਦੀ ਹਰ ਵਰਤੋਂ, ਅੰਤਲੇ ਰੂਪ ਵਿਚ ਦੁਰਵਰਤੋਂ ਹੀ ਹੁੰਦੀ ਹੈ।
- ਲੜਾਈ ਦੌਰਾਨ ਕੋਈ ਵੀ ਵਿਅਕਤੀ ਆਪਣੀ ਉਮਰ ਅਨੁਸਾਰ ਵਿਹਾਰ ਨਹੀਂ ਕਰਦਾ
- ਗੱਪਾਂ ਅਤੀਤ ਬਾਰੇ ਹੁੰਦੀਆਂ ਹਨ, ਗੱਲਾਂ ਭਵਿੱਖ ਬਾਰੇ ਹੁੰਦੀਆਂ ਹਨ।
- ਹਰ ਬਸੰਤ ਨੂੰ ਪੱਤਝੜ ਦੇ ਸੰਤਾਪ ਵਿਚੋਂ ਗੁਜ਼ਰਨਾ ਪੈਂਦਾ ਹੈ।

Dunghian Shikhran
₹250.00
- ਨਿੰਦਾ ਤੋਂ ਮੁੱਕਤ ਹੋਏ ਬਿਨਾ ਸ਼ਾਂਤ ਅਤੇ ਸੰਤੁਸ਼ਟ ਹੋਣਾ ਅਸੰਭਵ ਹੈ।
- ਉਮਰ ਕੋਈ ਹੋਵੇ, ਕਰਜ਼ਾ ਲੈ ਕੇ ਲਗੇਗਾ ਕਿ ਤੁਸੀਂ ਬੁੱਢੇ ਹੋ ਗਏ ਹੋ।
- ਪੱਤਝੜ ਵਿਚ ਪੱਤੇ ਝੜਦੇ ਹਨ, ਦਰੱਖਤ ਨਹੀਂ ਡਿਗਦੇ।
- ਜੋ ਅਜ ਯਥਾਰਥ ਹੈ, ਉਹ ਕਿਸੇ ਵੇਲੇ ਕਲਪਨਾ ਸੀ।
- ਸਾਡੀ ਸਫ਼ਲਤਾ-ਅਸਫ਼ਲਤਾ ਦਾ ਨਿਰਣਾ ਸੰਸਾਰ ਕਰਦਾ ਹੈ।
- ਜਦੋਂ ਉਦੇਸ਼ ਮਿਲ ਜਾਵੇ ਤਾਂ ਸਾਰੇ ਰਾਹ ਖੁਲ੍ਹ ਜਾਂਦੇ ਹਨ।
- ਬੂੰਦ ਵਿਚ ਸਾਗਰ ਹੋਣ ਦੀ ਤਾਂਘ, ਹਰੇਕ ਧਰਮ ਦਾ ਸਾਰ ਹੈ।
- ਸੱਤ ਵਾਰ ਡਿਗਣਾ ਅਤੇ ਅੱਠ ਵਾਰ ਉਠਣਾ, ਸਫ਼ਲਤਾ ਦਾ ਭੇਤ ਹੈ।
- ਹਰ ਝਗੜੇ ਦੀ ਬੁਨਿਆਦ ਵਿਚ ਜਾਂ ਸੁਆਰਥ ਹੁੰਦਾ ਹੈ ਜਾਂ ਹਉਮੈ।
- ਪ੍ਰੇਮਿਕਾ ਦਾ ਦੁਨੀਆਂ ਦੇ ਕਿਸੇ ਵੀ ਰਿਸ਼ਤੇ ਵਿਚ ਤਰਜਮਾ ਨਹੀਂ ਹੋ ਸਕਦਾ।
- ਚੰਗਿਆਈ ਦਾ ਪ੍ਰਭਾਵ ਸੁੰਦਰਤਾ ਦੇ ਪ੍ਰਭਾਵ ਨਾਲੋਂ ਵੀ ਸ਼ਕਤੀਸ਼ਾਲੀ ਹੁੰਦਾ ਹੈ।
- ਸੈਰ ਤੰਦਰੁਸਤੀ ਨਹੀਂ ਦਿੰਦੀ, ਤੰਦਰੁਸਤ ਹੋਣ ਕਰਕੇ ਹੀ ਸੈਰ ਕੀਤੀ ਜਾਂਦੀ ਹੈ।